Back

ⓘ ਤਲਾਕ ਵਿਆਹੀ ਮੇਲ ਦਾ ਖ਼ਾਤਮਾ ਅਤੇ ਵਿਆਹ ਦੇ ਕਾਨੂੰਨੀ ਫ਼ਰਜ਼ਾਂ ਅਤੇ ਜ਼ੁੰਮੇਵਾਰੀਆਂ ਦੀ ਮਨਸੂਖੀ ਜਾਂ ਮੁੜ-ਉਲੀਕੀ ਹੁੰਦੀ ਹੈ ਜਿਸ ਸਦਕਾ ਕਿਸੇ ਖ਼ਾਸ ਮੁਲਕ ਜਾਂ ਸੂਬੇ ਦੇ ਕਾਨੂੰਨ ਹੇਠ ਜੋੜੇ ਵਿਚਲੇ ..




ਤਲਾਕ
                                     

ⓘ ਤਲਾਕ

ਤਲਾਕ ਵਿਆਹੀ ਮੇਲ ਦਾ ਖ਼ਾਤਮਾ ਅਤੇ ਵਿਆਹ ਦੇ ਕਾਨੂੰਨੀ ਫ਼ਰਜ਼ਾਂ ਅਤੇ ਜ਼ੁੰਮੇਵਾਰੀਆਂ ਦੀ ਮਨਸੂਖੀ ਜਾਂ ਮੁੜ-ਉਲੀਕੀ ਹੁੰਦੀ ਹੈ ਜਿਸ ਸਦਕਾ ਕਿਸੇ ਖ਼ਾਸ ਮੁਲਕ ਜਾਂ ਸੂਬੇ ਦੇ ਕਾਨੂੰਨ ਹੇਠ ਜੋੜੇ ਵਿਚਲੇ ਵਿਆਹ ਦੇ ਨਾਤੇ ਖ਼ਤਮ ਹੋ ਜਾਂਦੇ ਹਨ ਅਤੇ ਉਹਨਾਂ ਦੀ ਜ਼ਿੰਦਗੀ ਦੇ ਤੌਰ ਤਰੀਕੇ ਵੱਖੋ ਵੱਖਰੇ ਹੋ ਜਾਂਦੇ ਹਨ ਉਹਨਾਂ ਦੇ ਇੱਕ ਦੂਜੇ ਉਪਰ ਨਿਰਭਰਤਾ ਤਾਂ ਬਿਲਕੁਲ ਖ਼ਤਮ ਹੋ ਜਾਂਦੀ ਹੈ।ਉਹ ਆਪਣੇ ਆਪਣੇ ਹਿਸਾਬ ਨਾਲ ਜ਼ਿੰਦਗੀ ਜਿਊਣ ਦੇ ਹੱਕਦਾਰ ਹੋ ਜਾਂਦੇ ਹਨ ਕਿਸੇ ਕਿਸਮ ਦੀ ਦਖਲਅੰਦਾਜ਼ੀ ਤੋਂ ਆਜਾਦ ਹੋ ਜੀਵਨ ਬਤੀਤ ਕਰਦੇ ਹਨ।

                                     

1. ਬਾਹਰਲੇ ਜੋੜ

  • ਤਲਾਕ ਦੇ ਸਮਾਜੀ ਪਹਿਲੂ ਡੀਮੌਜ਼ ਤੇ
  • ਤਲਾਕ ਦੇ ਕਨੂੰਨੀ ਪਹਿਲੂ ਡੀਮੌਜ਼ ਤੇ
  • ਦੇਸ਼ਾਂ ਮੁਤਾਬਕ ਤਲਾਕ ਦਰਾਂ ਯੂਰੋਸਟੈਟ ਵੱਲੋਂ
  • ਬੱਚੇ ਅਤੇ ਤਲਾਕ। 2010
  • ਯੂਰੋਸਟੈਟ - ਅੰਕੜਿਆਂ ਦਾ ਵੇਰਵਾ - ਵਿਆਹ ਅਤੇ ਤਲਾਕ ਦੇ ਅੰਕੜੇ

ਫਰਮਾ:NLM content